JALANDHAR WEATHER

'ਆਪ' ਵਲੋਂ ਪਾਰਟੀ ਤੋਂ ਬਾਹਰ ਕੱਢਣ 'ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਹਿਲੀ ਪ੍ਰਤੀਕਿਰਿਆ

 ਅੰਮ੍ਰਿਤਸਰ, 29 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਆਮ ਆਦਮੀ ਪਾਰਟੀ ਵਲੋਂ ਆਪਣੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ 5 ਸਾਲ ਲਈ ਪਾਰਟੀ ਤੋਂ ਬਾਹਰ ਕੱਢਣ ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪਹਿਲੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ‘ਕਬੀਰ ਜਿਸੁ ਮਰਨੇ ਤੇ ਜਗੁ ਡਰੇ ਮੇਰੇ ਮਨਿ ਆਨੰਦ’ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ