JALANDHAR WEATHER

ਬਬੀਤਾ ਫੋਗਾਟ ਨੇ 2026 ਦੀਆਂ ਰਾਸ਼ਟਰਮੰਡਲ ਖੇਡਾਂ ਵਿਚੋਂ ਕੁਸ਼ਤੀ ਨੂੰ ਹਟਾਏ ਜਾਣ 'ਤੇ ਪ੍ਰਗਟਾਈ ਨਿਰਾਸ਼ਾ

 ਨਵੀਂ ਦਿੱਲੀ, 29 ਜੂਨ - ਸਾਬਕਾ ਰੈਸਲਰ ਬਬੀਤਾ ਫੋਗਾਟ ਨੇ 2026 ਦੀਆਂ ਰਾਸ਼ਟਰਮੰਡਲ ਖੇਡਾਂ ਵਿਚੋਂ ਕੁਸ਼ਤੀ ਨੂੰ ਹਟਾਏ ਜਾਣ 'ਤੇ ਨਿਰਾਸ਼ਾ ਪ੍ਰਗਟ ਕਰਦੇ ਹੋਏ ਕਿਹਾ ਹੈ ਕਿ ਜੇਕਰ ਕੁਸ਼ਤੀ ਨੂੰ ਸ਼ਾਮਿਲ ਕੀਤਾ ਜਾਂਦਾ ਤਾਂ ਭਾਰਤ ਹੋਰ ਤਗਮੇ ਜਿੱਤ ਸਕਦਾ ਸੀ। ਉਨ੍ਹਾਂ ਕਿਹਾ ਕਿ ਕੁਸ਼ਤੀ ਭਾਰਤ ਲਈ ਇਕ ਮਹੱਤਵਪੂਰਨ ਖੇਡ ਹੈ ਅਤੇ ਭਾਰਤ ਨੇ ਹਮੇਸ਼ਾ ਇਸ ਵਿਚ ਵਧੀਆ ਪ੍ਰਦਰਸ਼ਨ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ