JALANDHAR WEATHER

2 ਗਲੌਕ ਪਿਸਟਲ ਅਤੇ ਇਕ ਆਟੋ ਸਮੇਤ 2 ਗ੍ਰਿਫ਼ਤਾਰ

ਅਟਾਰੀ (ਅੰਮ੍ਰਿਤਸਰ), 29 ਜੂਨ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ) - ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਵੱਡੀ ਸਫਲਤਾ ਹਾਸਿਲ ਕਰਦਿਆ ਸੀ.ਆਈ.ਏ. ਵਲੋਂ 2 ਗਲੌਕ ਪਿਸਟਲ ਸਮੇਤ ਮੈਗਜ਼ੀਨ ਅਤੇ ਇਕ ਪਿਆਗੋ ਆਟੋ ਸਮੇਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮੌਕੇ ਮਨਿੰਦਰ ਸਿੰਘ ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਨੇ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਅਜੇ ਸਿੰਘ ਅਤੇ ਅਰਸ਼ਦੀਪ ਸਿੰਘ ਨੂੰ 2 ਗਲੌਕ ਪਿਸਟਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਉਕਤ ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕ ਨੂੰ ਖੰਗਾਲਿਆ ਜਾ ਰਿਹਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ