JALANDHAR WEATHER

ਬਿਕਰਮ ਸਿੰਘ ਮਜੀਠੀਆ ਡਰੱਗ ਮਨੀ ਕੇਸ ਨਾਲ ਸੰਬੰਧਿਤ ਮਹੱਤਵਪੂਰਨ ਜਾਣਕਾਰੀ

ਚੰਡੀਗੜ੍ਹ , 29 ਜੂਨ - ਬਿਕਰਮ ਸਿੰਘ ਮਜੀਠੀਆ ਡਰੱਗ ਮਨੀ ਕੇਸ ਨਾਲ ਸੰਬੰਧਿਤ ਮਹੱਤਵਪੂਰਨ ਜਾਣਕਾਰੀ ਮਿਲੀ ਹੈ। ਕੇਸ ਵਿਚ ਮਿਲੀ ਨਵੀਂ ਜਾਣਕਾਰੀ ਦੇ ਆਧਾਰ 'ਤੇ ਕੱਲ੍ਹ ਬਿਕਰਮ ਸਿੰਘ ਮਜੀਠੀਆ ਨੂੰ ਜਾਂਚ ਲਈ ਪੰਜਾਬ ਅਤੇ ਹਿਮਾਚਲ ਦੇ ਕਈ ਸਥਾਨਾਂ 'ਤੇ ਲਿਜਾਇਆ ਜਾਵੇਗਾ। ਕਈ ਗਵਾਹਾਂ ਦੇ ਬਿਆਨਾਂ ਤੋਂ ਪ੍ਰਾਪਤ ਮਹੱਤਵਪੂਰਨ ਜਾਣਕਾਰੀ ਦੇ ਆਧਾਰ 'ਤੇ ਜਾਂਚ ਅੱਗੇ ਵਧ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ