JALANDHAR WEATHER

ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਤਲਬੀਰ ਗਿੱਲ ਨੇ ਵਿਜੀਲੈਂਸ ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ

ਅੰਮ੍ਰਿਤਸਰ , 29 ਜੂਨ - (ਹਰਿੰਦਰ ਸਿੰਘ) - ਤਲਬੀਰ ਗਿੱਲ, ਜੋ ਕਿ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਸਨ, ਨੇ ਅੱਜ ਵਿਜੀਲੈਂਸ ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ। ਤਲਬੀਰ ਗਿੱਲ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣਾ ਬਿਆਨ ਦਰਜ ਕਰਵਾਇਆ ਹੈ। ਉਹ ਆਪਣਾ ਬਿਆਨ ਨਹੀਂ ਦੱਸ ਸਕਦੇ ਕਿਉਂਕਿ ਇਹ ਜਾਂਚ ਦਾ ਮਾਮਲਾ ਹੈ। ਜਦੋਂ ਵੀ ਵਿਜੀਲੈਂਸ ਨੂੰ ਲੋੜ ਹੋਵੇਗੀ, ਉਹ ਉਨ੍ਹਾਂ ਦਾ ਸਾਥ ਦੇਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ