JALANDHAR WEATHER

ਕਵਾਡ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿਚ ਹਿੱਸਾ ਲੈਣ ਲਈ ਅਮਰੀਕਾ ਜਾਣਗੇ ਜੈਸ਼ੰਕਰ

 ਨਵੀਂ ਦਿੱਲੀ, 30 ਜੂਨ (ਨਰੇਸ਼ ਧੌਲ) - ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਵਿਦੇਸ਼ ਮੰਤਰੀ ਐਸ ਜੈਸ਼ੰਕਰ ਕਵਾਡ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿਚ ਹਿੱਸਾ ਲੈਣ ਲਈ ਅਮਰੀਕਾ ਜਾਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ