ਬਾਰਿਸ਼ ਨੂੰ ਲੈ ਕੇ ਮੌਸਮ ਵਿਭਾਗ ਵਲੋਂ ਕੁੱਲੂ ਲਈ ਯੈਲੋ ਅਲਰਟ ਜਾਰੀ

ਕੁੱਲੂ (ਹਿਮਾਚਲ ਪ੍ਰਦੇਸ਼), 30 ਜੂਨ - ਮੌਸਮ ਵਿਭਾਗ ਨੇ ਕੁੱਲੂ ਲਈ ਯੈਲੋ ਅਲਰਟ ਜਾਰੀ ਕੀਤਾ ਹੈ ਕਿਉਂਕਿ ਰਾਜ ਵਿੱਚ ਭਾਰੀ ਬਾਰਿਸ਼ ਹੋ ਰਹੀ ਹੈ।