JALANDHAR WEATHER

ਡੇਢ ਕਿਲੋ ਅਫੀਮ ਸਮੇਤ 1 ਵਿਅਕਤੀ ਕਾਬੂ

ਪਠਾਨਕੋਟ, 30 ਜੂਨ (ਸੰਧੂ)-ਸਪੈਸ਼ਲ ਡੀ.ਜੀ.ਪੀ. ਰੇਲਵੇ ਪੰਜਾਬ ਸ਼੍ਰੀਮਤੀ ਸ਼ਸ਼ੀ ਪ੍ਰਭਾ ਦਿਵੇਦੀ ਅਤੇ ਜੀ.ਆਰ.ਪੀ. ਦੇ ਸੀਨੀਅਰ ਅਫਸਰਾਂ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ 1 ਕਿਲੋ 500 ਗ੍ਰਾਮ ਅਫੀਮ ਸਮੇਤ 1 ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ