ਤੇਲੰਗਾਨਾ ਕੈਮੀਕਲ ਫੈਕਟਰੀ ਧਮਾਕਾ : ਮ੍ਰਿਤਕਾਂ ਦੇ ਪਰਿਵਾਰਾਂ ਲਈ ਪੀ.ਐਮ. ਮੋਦੀ ਵਲੋਂ ਮੁਆਵਜ਼ੇ ਦਾ ਐਲਾਨ

ਨਵੀਂ ਦਿੱਲੀ, 30 ਜੂਨ-ਤੇਲੰਗਾਨਾ ਕੈਮੀਕਲ ਫੈਕਟਰੀ ਧਮਾਕੇ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ।