JALANDHAR WEATHER

19 ਕਿਲੋਗ੍ਰਾਮ ਦਾ ਵਪਾਰਕ ਐਲਪੀਜੀ ਸਿਲੰਡਰ 58.50 ਹੋਇਆ ਸਸਤਾ

 ਨਵੀਂ ਦਿੱਲੀ, 1 ਜੁਲਾਈ - ਤੇਲ ਕੰਪਨੀਆਂ ਵਲੋਂ 19 ਕਿਲੋਗ੍ਰਾਮ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿਚ 58.50 ਰੁਪਏ ਦੀ ਕਟੌਤੀ ਕੀਤੀ ਗਈ ਗਈ ਹੈ। ਘਰੇਲੂ ਸਿਲੰਡਰ ਦੀਆਂ ਦਰਾਂ ਵਿਚ ਕੋਈ ਬਦਲਾਅ ਨਹੀਂ ਹੋਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ