'ਆਪ' ਪੰਜਾਬ ਦਾ ਪੈਸਾ ਲੁੱਟ ਕੇ ਪਾਰਟੀ ਦੀ ਮਜ਼ਬੂਤੀ ਲਈ ਵਰਤਣਾ ਚਾਹੁੰਦੀ ਹੈ - ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 1 ਜੁਲਾਈ (ਦਵਿੰਦਰ ਸਿੰਘ)-ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 'ਆਪ' ਸਰਕਾਰ ਪੰਜਾਬ ਦਾ ਪੈਸਾ ਲੁੱਟ ਕੇ ਪਾਰਟੀ ਦੀ ਮਜ਼ਬੂਤੀ ਲਈ ਵਰਤਣਾ ਚਾਹੁੰਦੀ ਹੈ।