JALANDHAR WEATHER

ਅਕਾਲੀ ਦਲ ਕਦੇ ਵੀ ਪੰਜਾਬ ਦੇ ਕਿਸਾਨਾਂ ਦੀ ਲੁੱਟ ਨਹੀਂ ਹੋਣ ਦੇਵੇਗਾ - ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 1 ਜੁਲਾਈ (ਦਵਿੰਦਰ ਸਿੰਘ)-ਸ. ਸੁਖਬੀਰ ਸਿੰਘ ਬਾਦਲ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ 'ਚ ਕਿੱਥੇ ਕਿਹੜੀ ਜ਼ਮੀਨ ਐਕਵਾਇਰ ਕਰਨੀ ਹੈ ਉਹ ਦਿੱਲੀ ਵਾਲੇ ਤੈਅ ਕਰਨਗੇ? ਅਕਾਲੀ ਦਲ ਕਦੇ ਵੀ ਪੰਜਾਬ ਦੇ ਕਿਸਾਨਾਂ ਦੀ ਲੁੱਟ ਨਹੀਂ ਹੋਣ ਦੇਵੇਗਾ ਤੇ ਕਿਹਾ ਕਿ ਗਲਤ ਕੰਮ ਨਾ ਕਰੋ, ਪੰਜਾਬ ਦੇ ਲੋਕ ਇਨ੍ਹਾਂ ਗਲਤ ਕੰਮਾਂ ਦਾ ਹਿਸਾਬ ਲੈਣਗੇ। ਲੈਂਡ ਪੁਲਿੰਗ ਸਕੀਮ ਵਿਰੁੱਧ ਅਕਾਲੀ ਦਲ 15 ਤਰੀਕ ਨੂੰ ਲੁਧਿਆਣਾ ਤੋਂ ਸੰਘਰਸ਼ ਸ਼ੁਰੂ ਕਰੇਗਾ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ