ਕੇਂਦਰੀ ਮੰਤਰੀ ਮੰਡਲ ਨੇ ਰਾਸ਼ਟਰੀ ਖੇਡ ਨੀਤੀ 2025 ਨੂੰ ਦਿੱਤੀ ਪ੍ਰਵਾਨਗੀ
ਨਵੀਂ ਦਿੱਲੀ, 1 ਜੁਲਾਈ-ਕੇਂਦਰੀ ਮੰਤਰੀ ਮੰਡਲ ਨੇ ਰਾਸ਼ਟਰੀ ਖੇਡ ਨੀਤੀ 2025 ਨੂੰ ਪ੍ਰਵਾਨਗੀ ਦਿੱਤੀ ਹੈ ਤੇ ਕਿਹਾ ਕਿ ਇਹ ਭਾਰਤ ਨੂੰ "ਵਿਸ਼ਵ ਖੇਡਾਂ ਵਿਚ ਇਕ ਸ਼ਕਤੀਸ਼ਾਲੀ ਸ਼ਕਤੀ" ਵਜੋਂ ਸਥਾਪਿਤ ਕਰੇਗਾ।