JALANDHAR WEATHER

ਸੜਕ ਹਾਦਸੇ 'ਚ ਛੁੱਟੀ 'ਤੇ ਆਏ ਫੌਜੀ ਸਮੇਤ 2 ਦੀ ਮੌਤ

ਅਜਨਾਲਾ, 1 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਤੋਂ ਥੋੜ੍ਹੀ ਦੂਰ ਦੋ ਮੋਟਰਸਾਈਕਲਾਂ ਦੀ ਹੋਈ ਆਹਮੋ-ਸਾਹਮਣੀ ਟੱਕਰ ਵਿਚ ਛੁੱਟੀ ਉਤੇ ਆਏ ਇਕ ਫੌਜੀ ਜਵਾਨ ਸਮੇਤ ਪਿੰਡ ਨੰਗਲ ਵੰਝਾਂਵਾਲਾ ਦੇ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ, ਜਦਕਿ ਇਸ ਹਾਦਸੇ ਵਿਚ ਦੋ ਹੋਰ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਜੋ ਕਿ ਇਸ ਸਮੇਂ ਜ਼ੇਰੇ ਇਲਾਜ ਹਨI ਇਸ ਹਾਦਸੇ ਵਿਚ ਫੌਜੀ ਜਵਾਨ ਦੀ ਪਛਾਣ ਬਲਜਿੰਦਰ ਸਿੰਘ ਅਤੇ ਦੂਸਰੇ ਨੌਜਵਾਨ ਦੀ ਪਛਾਣ ਆਕਾਸ਼ ਮਸੀਹ ਵਜੋਂ ਹੋਈ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ