16ਨਾਜਾਇਜ਼ ਉਸਾਰੀ ’ਤੇ ਚੱਲਿਆ ਪੀਲਾ ਪੰਜਾ
ਫਰੀਦਕੋਟ, 2 ਜੁਲਾਈ (ਜਸਵੰਤ ਸਿੰਘ ਪੁਰਬਾ)- ਫਰੀਦਕੋਟ ਕੋਟਕਪੂਰਾ ਰੋਡ ’ਤੇ ਬਣੇ ਇਕ ਨਿੱਜੀ ਹੋਟਲ ਸ਼ਾਹੀ ਹਵੇਲੀ ’ਤੇ ਅੱਜ ਪ੍ਰਸ਼ਾਸਨ ਦਾ ਪੀਲਾ ਪੰਜਾ ਚੱਲਿਆ। ਦੱਸ ਦਈਏ ਕਿ ਪ੍ਰਸ਼ਾਸਨ ਅਨੁਸਾਰ ਹੋਟਲ ਮਾਲਕਾਂ ਵਲੋਂ ਸੜਕ ਦੀ ਥਾਂ ’ਤੇ ਨਜਾਇਜ਼ ਉਸਾਰੀ ਕੀਤੀ ਹੋਈ....
... 2 hours 56 minutes ago