JALANDHAR WEATHER

ਲਖਵਿੰਦਰ ਸਿੰਘ ਲੱਖੀ ਤੇ ਅਰਵਿੰਦਰ ਸਿੰਘ ਰੂਸਲਪੁਰ ਨੂੰ ਕੀਤਾ ਘਰ ’ਚ ਨਜ਼ਰਬੰਦ

ਟਾਂਡਾ ਉੜਮੁੜ, (ਹੁਸ਼ਿਆਰਪੁਰ), 2 ਜੁਲਾਈ (ਭਗਵਾਨ ਸਿੰਘ ਸੈਣੀ)- ਹਲਕਾ ਟਾਂਡਾ ਉੜਮੁੜ ਦੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਆਗੂ ਅਰਵਿੰਦਰ ਸਿੰਘ ਰਸੂਲਪੁਰ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਨੂੰ ਅੱਜ ਟਾਂਡਾ ਪੁਲਿਸ ਵਲੋਂ ਘਰ ਵਿਚ ਨਜ਼ਰਬੰਦ ਕਰ ਲਿਆ ਗਿਆ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਅੱਜ ਬਿਕਰਮ ਸਿੰਘ ਮਜੀਠੀਆ ਦੀ ਮਾਨਯੋਗ ਅਦਾਲਤ ਵਿਚ ਪੇਸ਼ੀ ਦੇ ਮੱਦੇਨਜ਼ਰ ਪੁਲਿਸ ਅਧਿਕਾਰੀਆਂ ਵਲੋਂ ਉਨ੍ਹਾਂ ਘਰ ਅੰਦਰ ਹੀ ਨਜ਼ਰਬੰਦ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ