JALANDHAR WEATHER

ਸੰਦੀਪ ਸਿੰਘ ਕਲੋਤਾ ਘਰ ’ਚ ਨਜ਼ਰਬੰਦ

ਸ੍ਰੀ ਅਨੰਦਪੁਰ ਸਾਹਿਬ, 2 ਜੁਲਾਈ (ਜਰਨੈਲ ਸਿੰਘ ਨਿੱਕੂਵਾਲ)- ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਦੌਰਾਨ ਮੋਹਾਲੀ ਜਾ ਰਹੇ ਸ੍ਰੀ ਅਨੰਦਪੁਰ ਸਾਹਿਬ ਦੇ ਸੰਦੀਪ ਸਿੰਘ ਕਲੋਤਾ ਸਾਬਕਾ ਯੂਥ ਵਿੰਗ ਦੇ ਪ੍ਰਧਾਨ ਨੂੰ ਸਵੇਰੇ ਘਰ ਵਿਚ ਪੁਲਿਸ ਵਲੋਂ ਨਜ਼ਰਬੰਦ ਕਰ ਲਿਆ ਗਿਆ। ਇਸ ਮੌਕੇ ਸੰਦੀਪ ਸਿੰਘ ਕਲੋਤਾ ਨੇ ਕਿਹਾ ਬਿਕਰਮ ਸਿੰਘ ਮਜੀਠੀਆ ’ਤੇ ਝੂਠੇ ਕੇਸ ਪਾਏ ਜਾ ਰਹੇ ਹਨ ਅਤੇ ਉਨ੍ਹਾਂ ਦੇ ਹੱਕ ਵਿਚ ਵਿਰੋਧ ਪ੍ਰਦਰਸ਼ਨ ਕਰਨਾ ਸਾਡਾ ਹੱਕ ਹੈ। ਸਾਨੂੰ ਚੰਡੀਗੜ੍ਹ ਜਾਣ ਤੋਂ ਰੋਕਣਾ ਆਮ ਆਦਮੀ ਸਰਕਾਰ ਦੀ ਧੱਕੇਸ਼ਾਹੀ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ