JALANDHAR WEATHER

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਲੈ ਪੁੱਜੀ ਵਿਜੀਲੈਂਸ ਟੀਮ

ਮੋਹਾਲੀ, 2 ਜੁਲਾਈ- ਵਿਜੀਲੈਂਸ ਟੀਮ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਜੋ ਕਿ ਨਸ਼ਾ ਤਸਕਰੀ ਨਾਲ ਸੰਬੰਧਿਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗਿ੍ਰਫ਼ਤਾਰ ਕੀਤੇ ਗਏ ਸਨ, ਨੂੰ ਮੋਹਾਲੀ ਅਦਾਲਤ ਵਿਚ ਪੇਸ਼ ਕਰਨ ਲਈ ਪਹੁੰਚੀ ਹੈ। ਉਨ੍ਹਾਂ ਦਾ 7 ਦਿਨਾਂ ਦਾ ਪੁਲਿਸ ਰਿਮਾਂਡ ਅੱਜ ਖਤਮ ਹੋ ਗਿਆ ਹੈ। ਪੇਸ਼ੀ ਦੌਰਾਨ ਅਦਾਲਤ ਦੇ ਬਾਹਰ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ