JALANDHAR WEATHER

ਜਥੇਦਾਰ ਸੁੱਚਾ ਸਿੰਘ ਲੰਗਾਹ ਤੇ ਕਵਲਪ੍ਰੀਤ ਸਿੰਘ ਕਾਕੀ ਪੁਲਿਸ ਨੇ ਹਿਰਾਸਤ ਵਿਚ

ਬਟਾਲਾ, 2 ਜੁਲਾਈ (ਸਤਿੰਦਰ ਸਿੰਘ)- ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਸੁੱਚਾ ਸਿੰਘ ਲੰਗਾਹ ਅਤੇ ਕਵਲਪ੍ਰੀਤ ਸਿੰਘ ਕਾਕੀ ਨੂੰ ਵੀ ਗੁਰਦੁਆਰਾ ਅੰਬ ਸਾਹਿਬ ਤੋਂ ਹਿਰਾਸਤ ਵਿਚ ਲੈ ਲਿਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ