JALANDHAR WEATHER

ਬਿਕਰਮ ਸਿੰਘ ਮਜੀਠੀਆ ਦਾ 4 ਦਿਨ ਦਾ ਰਿਮਾਂਡ ਹੋਰ ਵਧਿਆ

ਚੰਡੀਗੜ੍ਹ, 2 ਜੁਲਾਈ-ਬਿਕਰਮ ਸਿੰਘ ਮਜੀਠੀਆ ਦਾ 4 ਦਿਨ ਦਾ ਰਿਮਾਂਡ ਹੋਰ ਵਧ ਗਿਆ ਹੈ। ਮੋਹਾਲੀ ਕੋਰਟ ਨੇ ਰਿਮਾਂਡ ਵਧਾਇਆ। ਬਿਕਰਮ ਮਜੀਠੀਆ ਨੂੰ ਐਤਵਾਰ ਤੱਕ ਪੁਲਿਸ ਰਿਮਾਂਡ ਉਤੇ ਭੇਜਿਆ ਗਿਆ ਹੈ। ਹੁਣ ਮੁੜ ਵਿਜੀਲੈਂਸ ਰਿਮਾਂਡ 'ਤੇ ਮਜੀਠੀਆ ਰਹਿਣਗੇ। ਆਮਦਨ ਤੋਂ ਵਧ ਜਾਇਦਾਦ ਮਾਮਲੇ 'ਚ ਗ੍ਰਿਫ਼ਤਾਰੀ ਦਾ ਮਾਮਲਾ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ