ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁੱਜੇ ਘਾਨਾ, ਹੋਇਆ ਨਿੱਘਾ ਸਵਾਗਤ

ਨਵੀਂ ਦਿੱਲੀ, 2 ਜੁਲਾਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਘਾਨਾ ਪੁੱਜੇ। ਰਾਸ਼ਟਰਪਤੀ ਜੌਨ ਮਹਾਮਾ ਨੇ ਹਵਾਈ ਅੱਡੇ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਪ੍ਰਧਾਨ ਮੰਤਰੀ ਨੂੰ 21 ਤੋਪਾਂ ਦੀ ਸਲਾਮੀ ਦੇ ਨਾਲ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ।