JALANDHAR WEATHER

ਸੰਜੇ ਵਰਮਾ ਕਤਲ ਕਾਂਡ ਦੇ ਦੋਸ਼ੀਆਂ ਦਾ ਹੋ ਰਿਹਾ ਪੋਸਟਮਾਰਟਮ

ਅਬੋਹਰ, 10 ਜੁਲਾਈ (ਸੰਦੀਪ ਸੋਖਲ)- ਅਬੋਹਰ ਤੋਂ ਕੱਪੜਾ ਵਪਾਰੀ ਸੰਜੇ ਵਰਮਾ ਦੇ ਹੋਏ ਕਤਲ ਕਾਂਡ ਵਿਚ ਪੁਲਿਸ ਅਤੇ ਦੋਸ਼ੀਆਂ ਵਿਚ ਹੋਈ ਮੁੱਠਭੇੜ ਦੌਰਾਨ ਐਨਕਾਊਂਟਰ ਕੀਤੇ ਗਏ ਦੋਸ਼ੀਆਂ ਦਾ ਅੱਜ ਪੋਸਟਮਾਰਟਮ ਕੀਤਾ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਜਸਪ੍ਰੀਤ ਦੇ ਪਰਿਵਾਰਕ ਮੈਂਬਰ ਪਹੁੰਚੇ ਹਨ ਪਰ ਪਰਿਵਾਰਿਕ ਮੈਂਬਰਾਂ ਅਤੇ ਪੁਲਿਸ ਵਲੋਂ ਪੱਤਰਕਾਰਾਂ ਤੋਂ ਦੂਰੀ ਬਣਾਈ ਰੱਖੀ ਗਈ ਹੈ ਤੇ ਪੁਲਿਸ ਵਲੋਂ ਸਿਵਲ ਹਸਪਤਾਲ ਨੂੰ ਛਾਉਣੀ ’ਚ ਤਬਦੀਲ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ