JALANDHAR WEATHER

ਭਾਰਤ-ਇੰਗਲੈਂਡ ਤੀਜਾ ਟੈਸਟ: ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ ਵੀ 387 ਦੌੜਾਂ ਬਣਾ ਕੇ ਆਊਟ

 ਲੰਡਨ, 12 ਜੁਲਾਈ - ਅੱਜ ਭਾਰਤ ਅਤੇ ਇੰਗਲੈਂਡ ਵਿਚਕਾਰ ਲਾਰਡਜ਼ ਟੈਸਟ ਮੈਚ ਦੇ ਤੀਜੇ ਦਿਨ ਭਾਰਤ ਦੀ ਪੂਰੀ ਟੀਮ ਵੀ 387 ਦੌੜਾਂ ਬਣਾ ਕੇ ਆਊਟ ਹੋ ਗਈ।
ਭਾਰਤ ਵਲੋਂ ਕੇ.ਐਲ. ਰਾਹੁਲ ਨੇ ਸਭ ਤੋਂ ਵੱਧ 100 ਦੌੜਾਂ ਬਣਾਈਆਂ, ਜਦਕਿ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ 74 ਅਤੇ ਰਵਿੰਦਰ ਜਡੇਜਾ 72 ਦੌੜਾਂ ਬਣਾ ਕੇ ਆਊਟ ਹੋਏ। ਇੰਗਲੈਂਡ ਵਲੋਂ ਕ੍ਰਿਸ ਵੋਕਸ ਨੇ ਸਭ ਤੋਂ ਵੱਧ 3 ਵਿਕਟਾਂ ਹਾਸਲ ਕੀਤੀਆਂ ਜਦਕਿ ਜੋਫਰਾ ਆਰਚਰ ਅਤੇ ਕਪਤਾਨ ਬੇਨ ਸਟੋਕਸ ਨੇ 2-2 ਵਿਕਟਾਂ ਹਾਸਲ ਕੀਤੀਆਂ।
ਇਸ ਤੋਂ ਪਹਿਲਾ ਇੰਗਲੈਂਡ ਦੀ ਟੀਮ ਵੀ 387 ਦੌੜਾਂ ਬਣਾ ਕੇ ਆਊਟ ਹੋ ਗਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ