JALANDHAR WEATHER

ਅਕਾਲੀ ਆਗੂ ਸ. ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਪ੍ਰੈਸ ਕਾਨਫਰੰਸ

ਚੰਡੀਗੜ੍ਹ, 17 ਜੁਲਾਈ-ਸ. ਪਰਮਬੰਸ ਸਿੰਘ ਰੋਮਾਣਾ ਵਲੋਂ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਾਂਗਰਸ ਅਤੇ ਸੂਬਾ ਸਰਕਾਰ ਵਲੋਂ ਬੇਅਦਬੀਆਂ ਉਤੇ ਸਿਆਸਤ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਬੇਅਦਬੀਆਂ ਨੂੰ ਰੋਕਣ ਲਈ ਜੋ ਬਿੱਲ ਲਿਆਂਦਾ ਗਿਆ ਹੈ, ਇਹ ਪੌਣੇ 4 ਸਾਲ ਬਾਅਦ ਸਰਕਾਰ ਨੇ ਕਿਉਂ ਲਿਆਂਦਾ ਤੇ ਅਜੇ ਵੀ 6 ਮਹੀਨਿਆਂ ਵਿਚ ਇਸ ਨੇ ਪਾਸ ਹੋਣ ਵਾਲੇ ਪ੍ਰੋਸੈੱਸ ਵਿਚ ਜਾਣਾ ਹੈ। ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਇਜਲਾਸ ਬੁਲਾ ਕੇ ਕਰੋੜਾਂ ਰੁਪਏ ਲਗਾਏ ਤੇ ਸਿਰਫ ਡਰਾਮੇਬਾਜ਼ੀ ਕੀਤੀ। ਸੂਬੇ ਵਿਚ ਹਾਲਾਤ ਵਿਗੜ ਚੁੱਕੇ ਹਨ। ਕਾਂਗਰਸ ਦੇ ਪ੍ਰਗਟ ਸਿੰਘ ਉਤੇ ਵੀ ਉਨ੍ਹਾਂ ਤੰਜ ਕੱਸੇ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ