ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਮੈਨੀ ਨੂੰ ਲੈ ਕੇ ਪਿੰਡ ਰਾਮਨਗਰ ਵਿਚ ਚੱਲੀ ਗੋਲੀ
ਮਲੋਟ, (ਸ੍ਰੀ ਮੁਕਸਤਰ ਸਾਹਿਬ), 18 ਜੁਲਾਈ (ਪਾਟਿਲ)- ਸਰਕਾਰੀ ਸਕੂਲ ਰਾਮਨਗਰ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ ਮੌਕੇ ਚੇਅਰਮੈਨ ਨਿਯੁਕਤ ਕਰਨ ਸੰਬੰਧੀ ਹੋਈ ਬਹਿਸਬਾਜ਼ੀ ਦੌਰਾਨ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਸੂਚਨਾ ਮਿਲਣ ’ਤੇ ਥਾਣਾ ਸਦਰ ਮਲੋਟ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਆਰੰਭ ਦਿੱਤੀ ਹੈ।