JALANDHAR WEATHER

ਪਾਰਟੀ ਵਲੋਂ ਅਨਮੋਲ ਗਗਨ ਮਾਨ ਦਾ ਅਸਤੀਫ਼ਾ ਨਾਮਨਜ਼ੂਰ - ਅਮਨ ਅਰੋੜਾ

ਚੰਡੀਗੜ੍ਹ, 20 ਜੁਲਾਈ - ਆਮ ਆਦਮੀ ਪਾਰਟੀ ਨੇ ਵਿਧਾਇਕਾ ਅਨਮੋਲ ਗਗਨ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਹੈ। ਇਹ ਜਾਣਕਾਰੀ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਟਵੀਟ ਕਰ ਦਿੰਦਿਆ ਕਿਹਾ ਕਿ ਅੱਜ ਉਨ੍ਹਾਂ ਦੀ ਅਨਮੋਲ ਗਗਨ ਮਾਨ ਨਾਲ ਪਰਿਵਾਰਕ ਮਾਹੌਲ ਵਿਚ ਮੁਲਾਕਾਤ ਹੋਈ ਤੇ ਵਿਧਾਇਕਾ ਵਜੋਂ ਉਨ੍ਹਾਂ ਦੇ ਅਸਤੀਫ਼ੇ ਨੂੰ ਪਾਰਟੀ ਵਲੋਂ ਨਾਮਨਜ਼ੂਰ ਕਰਨ ਦਾ ਫ਼ੈਸਲਾ ਸੁਣਾਇਆ। ਅਮਨ ਅਰੋੜਾ ਅਨੁਸਾਰ ਅਨਮੋਲ ਗਗਨ ਮਾਨ ਨੇ ਪਾਰਟੀ ਦਾ ਫ਼ੈਸਲਾ ਸਵੀਕਾਰ ਕਰ ਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ