JALANDHAR WEATHER

ਸੰਸਦ ਦਾ ਮੌਨਸੂਨ ਇਜਲਾਸ, ਕਾਰਵਾਈ ਹੋਈ ਸ਼ੁਰੂ

ਨਵੀਂ ਦਿੱਲੀ, 21 ਜੁਲਾਈ- ਸੰਸਦ ਦੇ ਮੌਨਸੂਨ ਇਜਲਾਸ ਦੇ ਦੋਵਾਂ ਸਦਨਾਂ ਦੀ ਕਾਰਵਾਈ ਸ਼ੁਰੂ ਹੋ ਗਈ। ਲੋਕ ਸਭਾ ਵਿਚ ਮ੍ਰਿਤਕ ਸਾਬਕਾ ਸੰਸਦ ਮੈਂਬਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੇ ਨਾਲ ਹੀ ਰਾਜਸਭਾ ਵਿਚ ਨਵੇਂ ਸੰਸਦ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ