JALANDHAR WEATHER

ਮੁੱਖ ਮੰਤਰੀ ਵਲੋਂ ਐਡਵੋਕੇਟ ਧਾਮੀ ਨਾਲ ਮੁਲਾਕਾਤ

ਅੰਮ੍ਰਿਤਸਰ, 22 ਜੁਲਾਈ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਵਿਚਾਰਾਂ ਸਾਂਝੀਆਂ ਕੀਤੀਆਂ। ਉਨ੍ਹਾਂ ਦੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਗੁਰਮੀਤ ਸਿੰਘ ਬੂਹ ਤੇ ਸ. ਅਵਤਾਰ ਸਿੰਘ ਰੀਆ ਵੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ