JALANDHAR WEATHER

ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ 20 ਕਰੋੜ ਦੀ ਹੈਰੋਇਨ ਸਮੇਤ 2 ਨੌਜਵਾਨ ਗ੍ਰਿਫਤਾਰ

ਅਟਾਰੀ, ਅੰਮ੍ਰਿਤਸਰ, 22 ਜੁਲਾਈ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ ਸਰਹੱਦੀ ਇਲਾਕੇ ਵਿਚ ਨਸ਼ੇ ਦੇ ਖਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਅੱਜ ਸਰਹੱਦੀ ਇਲਾਕੇ ਵਿਚ ਵੱਡੀ ਸਫਲਤਾ ਹਾਸਿਲ ਕਰਦਿਆਂ 20 ਕਰੋੜ ਤੋਂ ਵਧੇਰੇ ਦੀ ਚਾਰ ਕਿਲੋ ਤੋਂ ਵੱਧ ਹੈਰੋਇਨ ਸਮੇਤ ਦੋ ਵੱਖ-ਵੱਖ ਸਰਹੱਦੀ ਪਿੰਡਾਂ ਦੇ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ