ਪ੍ਰਧਾਨ ਮੰਤਰੀ ਮੋਦੀ ਬਿ੍ਰਟੇਨ ਤੇ ਮਾਲਦੀਵ ਦੇ ਦੌਰੇ ਲਈ ਰਵਾਨਾ



ਨਵੀਂ ਦਿੱਲੀ, 23 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਨਾਈਟਿਡ ਕਿੰਗਡਮ ਅਤੇ ਮਾਲਦੀਵ ਦੋ ਦੇਸ਼ਾਂ ਦੇ ਦੌਰੇ ਲਈ ਰਵਾਨਾ ਹੋ ਗਏ ਹਨ। ਪ੍ਰਧਾਨ ਮੰਤਰੀ ਮੋਦੀ 23-24 ਜੁਲਾਈ ਤੱਕ ਯੂਨਾਈਟਿਡ ਕਿੰਗਡਮ ਦਾ ਸਰਕਾਰੀ ਦੌਰਾ ਕਰਨਗੇ। ਆਪਣੀ ਫੇਰੀ ਦੇ ਦੂਜੇ ਪੜਾਅ ਵਿਚ, ਪ੍ਰਧਾਨ ਮੰਤਰੀ 25-26 ਜੁਲਾਈ ਤੱਕ ਮਾਲਦੀਵ ਦਾ ਸਰਕਾਰੀ ਦੌਰਾ ਕਰਨਗੇ।