ਮੈਕਵੇਰੀ ਟਾਪੂ ਦੇ ਪੱਛਮ 'ਚ 6.0 ਤੀਬਰਤਾ ਦਾ ਆਇਆ ਭੂਚਾਲ

ਨਵੀਂ ਦਿੱਲੀ, 25 ਜੁਲਾਈ-ਮੈਕਵੇਰੀ ਟਾਪੂ ਦੇ ਪੱਛਮ ਵਿਚ 6.0 ਤੀਬਰਤਾ ਦਾ ਭੂਚਾਲ ਆਇਆ ਹੈ। ਨੈਸ਼ਨਲ ਸੈਂਟਰ ਫਾਰ ਸੀਸਮੌਲੋਜੀ (ਐਨ.ਸੀ.ਐਸ.) ਦੇ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਰਿਕਟਰ ਸਕੇਲ 'ਤੇ 6.0 ਤੀਬਰਤਾ ਦਾ ਭੂਚਾਲ ਆਇਆ ਹੈ। ਭੂਚਾਲ 10 ਕਿਲੋਮੀਟਰ ਦੀ ਡੂੰਘਾਈ 'ਤੇ ਆਇਆ।