JALANDHAR WEATHER

ਸੁਰੱਖਿਆ ਬਲਾਂ ਨਾਲ ਹੋਏ ਮੁਬਾਬਲੇ 'ਚ 3 ਨਕਸਲੀ ਢੇਰ

ਗੁਮਲਾ (ਝਾਰਖੰਡ), 26 ਜੁਲਾਈ-ਝਾਰਖੰਡ ਦੇ ਗੁਮਲਾ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਈ ਗੋਲੀਬਾਰੀ ਵਿਚ ਤਿੰਨ ਨਕਸਲੀ ਮਾਰੇ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮਾਰੇ ਗਏ ਸਾਰੇ ਸੀ.ਪੀ.ਆਈ. (ਮਾਓਵਾਦੀ) ਦੇ ਇਕ ਵੱਖਰਾ ਸਮੂਹ ਜੇ.ਜੇ.ਐਮ.ਪੀ. ਨਾਲ ਸਬੰਧਿਤ ਸਨ। ਉਨ੍ਹਾਂ ਅੱਗੇ ਕਿਹਾ ਕਿ ਇਹ ਮੁਕਾਬਲਾ ਸਵੇਰੇ ਘਗਰਾ ਵਿਖੇ ਹੋਇਆ। ਝਾਰਖੰਡ ਪੁਲਿਸ ਦੇ ਆਈ.ਜੀ. (ਆਪਰੇਸ਼ਨ) ਮਾਈਕਲ ਐਸ. ਰਾਜ ਨੇ ਪੀ.ਟੀ.ਆਈ. ਨੂੰ ਦੱਸਿਆ ਕਿ ਕਾਰਵਾਈ ਅਜੇ ਵੀ ਜਾਰੀ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ