JALANDHAR WEATHER

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ ਖਤਮ

ਚੰਡੀਗੜ੍ਹ, 29 ਜੁਲਾਈ-ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਖਤਮ ਹੋ ਗਈ ਹੈ। ਮੀਟਿੰਗ ਵਿਚ ਲੈਂਡ ਪੂਲਿੰਗ ਪਾਲਸੀ ਖਿਲਾਫ਼ ਦਿੱਤੇ ਜਾ ਰਹੇ ਧਰਨਿਆਂ ਸੰਬੰਧੀ ਪ੍ਰੋਗਰਾਮ ਉਲੀਕੇ ਗਏ ਹਨ। ਇਹ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਤੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਬਾਰੇ ਵੀ ਮੀਟਿੰਗ ਵਿਚ ਚਰਚਾ ਹੋਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ