ਪਹਿਲਗਾਮ ਅੱਤਵਾਦੀ ਹਮਲੇ 'ਚ ਸ਼ਾਮਿਲ 3 ਅੱਤਵਾਦੀਆਂ ਦੇ ਮਾਰੇ ਜਾਣ ਦੀ ਹੋਈ ਪੁਸ਼ਟੀ
.png)
ਨਵੀਂ ਦਿੱਲੀ, 29 ਜੁਲਾਈ-ਭਾਰਤੀ ਫੌਜ ਦੀ ਚਿਨਾਰ ਕੋਰ ਨੇ ਪਹਿਲਗਾਮ ਅੱਤਵਾਦੀ ਹਮਲੇ ਵਿਚ ਸ਼ਾਮਿਲ ਤਿੰਨ ਅੱਤਵਾਦੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਅੱਤਵਾਦੀਆਂ ਦੀ ਪਛਾਣ ਸੁਲੇਮਾਨ ਸ਼ਾਹ ਉਰਫ ਫੈਸਲ ਜਾਟ, ਹਮਜ਼ਾ ਅਫਗਾਨੀ ਅਤੇ ਜਿਬਰਾਨ ਵਜੋਂ ਹੋਈ ਹੈ।