ਰਣਜੀਤ ਸਿੰਘ ਗਿੱਲ ਭਾਜਪਾ 'ਚ ਹੋਏ ਸ਼ਾਮਿਲ

ਚੰਡੀਗੜ੍ਹ, 1 ਅਗਸਤ-ਰਣਜੀਤ ਸਿੰਘ ਗਿੱਲ ਭਾਜਪਾ 'ਚ ਸ਼ਾਮਿਲ ਹੋ ਗਏ ਹਨ। ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਬਾਅਦ 'ਆਪ' 'ਚ ਸ਼ਾਮਿਲ ਹੋਣ ਦੀਆਂ ਕਿਆਸਰੀਆਂ ਲਗਾਈਆਂ ਜਾ ਰਹੀਆਂ ਸਨ।