ਕੁਲਗਾਮ ਇਲਾਕੇ ਵਿਚ ਸੁਰੱਖਿਆ ਬਲਾਂ ਵਲੋਂ ਲਗਾਤਾਰ ਤੀਜੇ ਦਿਨ ਵੀ ਕਾਰਵਾਈ ਜਾਰੀ

ਕੁਲਗਾਮ (ਜੰਮੂ-ਕਸ਼ਮੀਰ, 3 ਅਗਸਤ - ਕੁਲਗਾਮ ਜ਼ਿਲ੍ਹੇ ਦੇ ਅਖਲ ਦੇਵਸਰ ਇਲਾਕੇ ਵਿਚ ਅੱਜ ਲਗਾਤਾਰ ਤੀਜੇ ਦਿਨ ਵੀ ਕਾਰਵਾਈ ਜਾਰੀ ਹੈ। ਸੁਰੱਖਿਆ ਬਲਾਂ ਵਲੋਂ ਹੁਣ ਤੱਕ ਇਕ ਅੱਤਵਾਦੀ ਨੂੰ ਮਾਰ ਮੁਕਾਇਆ ਗਿਆ ਹੈ।
ਅੱਤਵਾਦੀਆਂ ਸੁਰੱਖਿਆ ਬਲਾਂ ਦੀ ਕਾਰਵਾਈ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰਾ ਪਾਇਆ ਹੋਇਆ ਹੈ ਤੇ ਹਰ ਗਤੀਵਿਧੀ ''ਤੇ ਪੈਨੀ ਨਜ਼ਰ ਰੱਖੀ ਜਾ ਰਹੀ ਹੈ।