ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕੀਤੀ ਸ਼ਿਬੂ ਸੋਰੇਨ ਨੂੰ ਸ਼ਰਧਾਂਜਲੀ ਭੇਟ


ਨਵੀਂ ਦਿੱਲੀ, 4 ਅਗਸਤ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਦਾ ਦੌਰਾ ਕੀਤਾ ਅਤੇ ਸ਼ਿਬੂ ਸੋਰੇਨ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਉਨ੍ਹਾਂ ਦੇ ਪੁੱਤਰ ਅਤੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨਾਲ ਸੰਵੇਦਨਾ ਪ੍ਰਗਟ ਕੀਤੀ।