ਸੰਦੀਪ ਆਰੀਆ ਭੂਟਾਨ ਰਾਜ 'ਚ ਭਾਰਤ ਦੇ ਅਗਲੇ ਰਾਜਦੂਤ ਨਿਯੁਕਤ

ਨਵੀਂ ਦਿੱਲੀ, 5 ਅਗਸਤ-1994 ਬੈਚ ਦੇ ਅਧਿਕਾਰੀ ਸੰਦੀਪ ਆਰੀਆ ਨੂੰ ਭੂਟਾਨ ਰਾਜ ਵਿਚ ਭਾਰਤ ਦਾ ਅਗਲਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਉਹ ਇਸ ਸਮੇਂ ਵੀਅਤਨਾਮ ਦੇ ਸਮਾਜਵਾਦੀ ਗਣਰਾਜ ਵਿਚ ਭਾਰਤ ਦੇ ਰਾਜਦੂਤ ਵਜੋਂ ਸੇਵਾ ਨਿਭਾਅ ਰਹੇ ਹਨ।