JALANDHAR WEATHER

ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦੀ ਮ੍ਰਿਤਕ ਦੇਹ ਅੰਤਿਮ ਸੰਸਕਾਰ ਲਈ ਲਿਜਾਈ ਗਈ

ਝਾਰਖੰਡ, 5 ਅਗਸਤ-ਸਾਬਕਾ ਮੁੱਖ ਮੰਤਰੀ ਅਤੇ ਜੇ.ਐਮ.ਐਮ. ਦੇ ਸੰਸਥਾਪਕ ਸਰਪ੍ਰਸਤ ਸ਼ਿਬੂ ਸੋਰੇਨ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਨਿਮਰਾ ਵਿਖੇ ਅੰਤਿਮ ਸੰਸਕਾਰ ਲਈ ਲਿਜਾਈ ਜਾ ਰਹੀ ਹੈ। ਸ਼ਿਬੂ ਸੋਰੇਨ ਦਾ ਲੰਬੀ ਬਿਮਾਰੀ ਤੋਂ ਬਾਅਦ 4 ਅਗਸਤ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿਚ ਦਿਹਾਂਤ ਹੋ ਗਿਆ ਸੀ। 

ਦੱਸ ਦਈਏ ਕਿ ਜੇ.ਐਮ.ਐਮ. ਦੇ ਸਹਿ-ਸੰਸਥਾਪਕ ਦਾ ਸੋਮਵਾਰ ਨੂੰ ਗੁਰਦੇ ਨਾਲ ਸਬੰਧਿਤ ਬੀਮਾਰੀਆਂ ਦੇ ਇਲਾਜ ਦੌਰਾਨ ਦਿੱਲੀ ਦੇ ਇਕ ਹਸਪਤਾਲ ਵਿਚ ਦਿਹਾਂਤ ਹੋ ਗਿਆ ਸੀ। ਉਹ 81 ਸਾਲ ਦੇ ਸਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹੋਰ ਆਗੂਆਂ ਨੇ ਰਾਸ਼ਟਰੀ ਰਾਜਧਾਨੀ ਵਿਚ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ