JALANDHAR WEATHER

ਸੀਨੀਅਰ ਮਹਿਲਾ ਡਾਕਟਰ ਦੇ ਅੜੀਅਲ ਰਵੱਈਏ ਦੇ ਰੋਸ ਵਿਚ ਹਸਪਤਾਲ ਸਟਾਫ਼ ਵਲੋਂ ਪ੍ਰਦਰਸ਼ਨ

ਫਿਰੋਜ਼ਪੁਰ, 7 ਅਗਸਤ (ਕੁਲਬੀਰ ਸਿੰਘ ਸੋਢੀ)- ਸਿਵਲ ਹਸਪਤਾਲ ਫ਼ਿਰੋਜ਼ਪੁਰ ਦੀ ਇਕ ਮਹਿਲਾ ਡਾਕਟਰ ਵਲੋਂ ਬੀਤੇ ਦਿਨ ਨਰਸਿੰਗ ਸਟਾਫ਼ ਨਾਲ ਦੁਰਵਿਹਾਰ ਕੀਤਾ ਗਿਆ ਸੀ, ਜਿਸ ਦੇ ਰੋਸ ਵਿਚ ਹਸਪਤਾਲ ਦੇ ਸਟਾਫ਼ ਵਲੋਂ ਨਰਸਿੰਗ ਸਟਾਫ ਨੂੰ ਇਨਸਾਫ਼ ਦਿਵਾਉਣ ਲਈ ਹਸਪਤਾਲ ਦੇ ਅੰਦਰ ਧਰਨਾ ਦਿੱਤਾ ਗਿਆ ਹੈ। ਯੂਨੀਅਨ ਦੇ ਆਗੂਆਂ ਨੇ ਅੱਗੇ ਦੱਸਿਆ ਕਿ ਜੇਕਰ ਮਹਿਲਾ ਡਾਕਟਰ ਨੇ ਆਪਣੀ ਗਲਤੀ ਦਾ ਅਹਿਸਾਸ ਨਾ ਕੀਤਾ ਤਾਂ ਸਵੇਰੇ ਹਸਪਤਾਲ ਬੰਦ ਕਰਕੇ ਇਨਸਾਫ਼ ਲਈ ਸੰਘਰਸ਼ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ