JALANDHAR WEATHER

ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਨੇ ਜਾਰੀ ਕੀਤਾ ਅਲਰਟ

ਨਵੀਂ ਦਿੱਲੀ, 7 ਅਗਸਤ- ਅਧਿਕਾਰਤ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਖੁਫ਼ੀਆ ਜਾਣਕਾਰੀ ਦੇ ਆਧਾਰ ’ਤੇ, ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਨੇ ਤਿੰਨ ਸੁਰੱਖਿਆ ਸਲਾਹਾਂ ਜਾਰੀ ਕੀਤੀਆਂ ਹਨ। ਦਿੱਲੀ ਹਵਾਈ ਅੱਡੇ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ, ਜਦੋਂ ਕਿ ਦੇਸ਼ ਭਰ ਦੇ ਸਾਰੇ ਹਵਾਈ ਅੱਡਿਆਂ ਨੂੰ ਆਜ਼ਾਦੀ ਦਿਵਸ (15 ਅਗਸਤ) ਦੇ ਨੇੜੇ ਤੇੜੇ ਹਾਈ ਅਲਰਟ ’ਤੇ ਰਹਿਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ, 22 ਸਤੰਬਰ ਤੋਂ 2 ਅਕਤੂਬਰ ਤੱਕ ਦੁਰਗਾ ਪੂਜਾ ਸਮੇਂ ਦੌਰਾਨ ਸਾਰੇ ਹਵਾਈ ਅੱਡਿਆਂ ਲਈ ਦੇਸ਼ ਵਿਆਪੀ ਹਾਈ ਅਲਰਟ ਜਾਰੀ ਕੀਤਾ ਗਿਆ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ