ਅਮਰੀਕਾ ਵਲੋਂ ਟੈਕਸ ਡਿਊਟੀ ਵਧਾਉਣ 'ਤੇ ਕਿਸਾਨਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਟੈਂਡ ਸ਼ਲਾਘਾਯੋਗ - ਅਸ਼ਵਨੀ ਸ਼ਰਮਾ

ਚੰਡੀਗੜ੍ਹ, 7 ਅਗਸਤ-ਅਮਰੀਕਾ ਦੇ ਰਾਸ਼ਟਰਪਤੀ ਟਰੰਪ ਵਲੋਂ ਟੈਕਸ ਡਿਊਟੀ ਵਧਾਉਣ ਦੀ ਧਮਕੀ 'ਤੇ ਕਿਸਾਨਾਂ ਦੇ ਹੱਕਾਂ ਲਈ ਸਖ਼ਤ ਸਟੈਂਡ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਸਾਫ ਕਰ ਦਿੱਤਾ ਕਿ ਕਿਸਾਨਾਂ ਦੇ ਹਿੱਤਾਂ ‘ਤੇ ਕੋਈ ਸਮਝੌਤਾ ਨਹੀਂ ਹੋਵੇਗਾ। ਅਸੀਂ ਪੰਜਾਬ ਦੀ ਜਨਤਾ ਤੇ ਸਮੂਹ ਕਿਸਾਨਾਂ ਵਲੋਂ ਪ੍ਰਧਾਨ ਮੰਤਰੀ ਦਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ। ਇਸ ਸਬੰਧੀ ਉਨ੍ਹਾਂ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ।