JALANDHAR WEATHER

ਰੱਖੜੀ ਦੇ ਤਿਉਹਾਰ ਮੌਕੇ ਔਰਤਾਂ ਨੇ ਭਾਰਤੀ ਫੌਜ ਦੇ ਜਵਾਨਾਂ ਨੂੰ ਬੰਨ੍ਹੀ ਰੱਖੜੀ

ਪੁੰਛ, ਜੰਮੂ-ਕਸ਼ਮੀਰ-ਰੱਖੜੀ ਦੇ ਤਿਉਹਾਰ ਮੌਕੇ ਔਰਤਾਂ ਨੇ LoC 'ਤੇ ਤਾਇਨਾਤ ਰੋਮੀਓ ਫੋਰਸ ਦੇ ਭਾਰਤੀ ਫੌਜ ਦੇ ਜਵਾਨਾਂ ਨੂੰ ਰੱਖੜੀ ਬੰਨ੍ਹੀ। ਬਾਰਾਮੂਲਾ ਦੇ ਉੜੀ ਸੈਕਟਰ ਦੇ ਇਕ ਪਿੰਡ ਵਿਚ ਸਥਾਨਕ ਨਿਵਾਸੀਆਂ ਨੇ ਵੀ ਕੰਟਰੋਲ ਰੇਖਾ 'ਤੇ ਫੌਜ ਨਾਲ ਰੱਖੜੀ ਦਾ ਤਿਉਹਾਰ ਮਨਾਇਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ