JALANDHAR WEATHER

ਦਿੱਲੀ : ਅੱਜ ਸਵੇਰੇ ਯਮੁਨਾ ਨਦੀ ਵਿਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ

ਨਵੀਂ ਦਿੱਲੀ, 10 ਅਗਸਤ - ਦਿੱਲੀ 'ਚ ਅੱਜ ਸਵੇਰੇ ਯਮੁਨਾ ਨਦੀ ਵਿਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ। ਯਮੁਨਾ 'ਚ ਪਾਣੀ ਦਾ ਪੱਧਰ 204.40 ਮੀਟਰ ਦੂਰੀ ਤੱਕ ਹੈ ਜੋ ਕਿ ਖ਼ਤਰੇ ਦੇ ਨਿਸ਼ਾਨ 204.50 ਮੀਟਰ ਦੇ ਨੇੜੇ ਹੈ।
ਵਜੀਰਾਬਾਦ ਅਤੇ ਹਥਨੀਕੁੰਡ ਬੈਰਾਜ ਤੋਂ ਪਾਣੀ ਛੱਡਿਆ ਜਾ ਰਿਹਾ ਹੈ।ਹੜ੍ਹ ਦੇ ਖ਼ਤਰੇ ਨੂੰ ਲੈ ਕੇ ਪ੍ਰਸ਼ਾਸਨ ਅਲਰਟ 'ਤੇ ਹੈ।ਪ੍ਰਸ਼ਾਸਨ ਨੇ ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਾਰੇ ਵਿਭਾਗਾਂ ਨੂੰ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਹੋਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ