JALANDHAR WEATHER

ਪੀ.ਜੀ.ਆਈ. ’ਚ ਐਸਮਾ ਲਾਗੂ

ਚੰਡੀਗੜ੍ਹ, 12 ਅਗਸਤ (ਸੰਦੀਪ ਸਿੰਘ)- ਪੀ.ਜੀ.ਆਈ. ਚੰਡੀਗੜ੍ਹ ਵਿਚ ਵੀ ਐਸਮਾ ਲਾਗੂ ਕੀਤਾ ਗਿਆ ਹੈ, ਜਿਸ ਕਾਰਨ ਪੀ.ਜੀ.ਆਈ. ਵਿਚ ਕਿਸੇ ਵੀ ਤਰ੍ਹਾਂ ਦੀ ਹੜਤਾਲ ’ਤੇ 6 ਮਹੀਨਿਆਂ ਲਈ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਸੰਬੰਧੀ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਤੇ ਇਹ ਫੈਸਲਾ ਮਰੀਜ਼ਾਂ ਦੀ ਦੇਖਭਾਲ ਲਈ ਲਿਆ ਗਿਆ ਹੈ। ਇਹ ਫ਼ੈਸਲਾ ਹਰਿਆਣਾ ਈ.ਐਸ.ਐਮ.ਏ. ਕਰਮਚਾਰੀਆਂ ’ਤੇ ਵੀ ਲਾਗੂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਚਿੱਠੀ ਵਿਚ ਹੜਤਾਲ ਦੀ ਯੋਜਨਾ ਬਣਾਉਣ ਵਾਲਿਆਂ ਅਤੇ ਹੜਤਾਲ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੇ ਜਾਣ ਬਾਰੇ ਵੀ ਕਿਹਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ