JALANDHAR WEATHER

ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ 55 ਸੀਨੀਅਰ ਆਗੂਆਂ ਨੂੰ ਉਪ ਪ੍ਰਧਾਨ ਕੀਤਾ ਨਿਯੁਕਤ

ਚੰਡੀਗੜ੍ਹ, 12 ਅਗਸਤ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ 55 ਸੀਨੀਅਰ ਆਗੂਆਂ ਨੂੰ ਉਪ ਪ੍ਰਧਾਨ ਵਜੋਂ ਨਿਯੁਕਤ ਕੀਤਾ ਹੈ, ਜਿਸ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ। ਇਸ ਸੰਬੰਧੀ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਜਾਰੀ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਇਨ੍ਹਾਂ ਨਾਵਾਂ ਵਿਚ ਜਗਦੇਵ ਸਿੰਘ ਬੋਪਾਰਾਏ, ਸੰਜੀਵ ਤਲਵਾੜ, ਸੰਜੀਵ ਕੁਮਾਰ ਸ਼ੋਰਿਆ, ਜੋਧ ਸਿੰਘ ਸਮਰਾ, ਬਲਜੀਤ ਸਿੰਘ, ਗੁਰਿੰਦਰਪਾਲ ਸਿੰਘ ਲਾਲੀ ਹਰੀਕੇ ਆਦਿ ਹਨ। ਸਾਰੇ ਨਾਵਾਂ ਦੀ ਸੂਚੀ ਟਵੀਟ ਵਿਚ ਸਾਂਝੀ ਕੀਤੀ ਗਈ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ