JALANDHAR WEATHER

ਈ.ਡੀ. ਵਲੋਂ ਮਨੀ ਲਾਂਡਰਿੰਗ ਮਾਮਲੇ 'ਚ ਡਾ. ਅਮਿਤ ਬਾਂਸਲ ਦੀਆਂ ਜਾਇਦਾਦਾਂ ਦੇ ਆਰਜ਼ੀ ਕੁਰਕੀ ਦੇ ਆਦੇਸ਼

ਜਲੰਧਰ, 12 ਅਗਸਤ-ਜਲੰਧਰ ਜ਼ੋਨਲ ਦਫ਼ਤਰ ਦੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਪੰਜਾਬ ਦੇ 22 ਨਿੱਜੀ ਨਸ਼ਾ-ਛੁਡਾਊ ਕੇਂਦਰਾਂ ਰਾਹੀਂ ਬੀ.ਐਨ.ਐਕਸ. (ਬਿਊਪ੍ਰੇਨੋਰਫਾਈਨ/ਨੈਲੌਕਸੋਨ) ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਡਾ. ਅਮਿਤ ਬਾਂਸਲ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਸਬੰਧਿਤ 8.93 ਕਰੋੜ ਰੁਪਏ ਦੀਆਂ 15 ਅਚੱਲ ਜਾਇਦਾਦਾਂ ਲਈ ਆਰਜ਼ੀ ਕੁਰਕੀ ਦਾ ਆਦੇਸ਼ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ, ਤਲਾਸ਼ੀ ਤੋਂ ਬਾਅਦ 21 ਕਰੋੜ ਰੁਪਏ ਦੇ ਬੈਂਕ ਬੈਲੇਂਸ ਜ਼ਬਤ ਕੀਤੇ ਗਏ ਸਨ। ਜਾਂਚ ਅਜੇ ਜਾਰੀ ਹੈ। ਇਸ ਸਬੰਧੀ ਪੂਰੀ ਜਾਣਕਾਰੀ ਨੋਟੀਫਿਕੇਸ਼ਨ ਵਿਚ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ