JALANDHAR WEATHER

ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਨੂੰ ਕੀਤਾ ਰੱਦ

ਚੰਡੀਗੜ੍ਹ, 14 ਅਗਸਤ - ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿਚ ਅੱਜ ਇਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਲੈਂਡ ਪੂਲਿੰਗ ਨੀਤੀ ਨੂੰ ਰੱਦ ਕਰ ਦਿੱਤਾ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਸਥਾਨ ’ਤੇ ਹੋਈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜਲਦੀ ਹੀ ਇਸ ਸੰਬੰਧੀ ਇਕ ਪ੍ਰੈਸ ਕਾਨਫ਼ਰੰਸ ਕਰਨਗੇ। ਹਾਲ ਹੀ ਵਿਚ ਸਰਕਾਰ ਨੇ ਨੀਤੀ ਵਾਪਸ ਲੈਣ ਦਾ ਐਲਾਨ ਕੀਤਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ