JALANDHAR WEATHER

ਜੰਮੂ ਕਸ਼ਮੀਰ: ਕਿਸ਼ਤਵਾੜ ਵਿਚ ਬੱਦਲ ਫਟਣ ਨਾਲ 10 ਲੋਕਾਂ ਦੀ ਮੌਤ

ਸ੍ਰੀਨਗਰ, 14 ਅਗਸਤ (ਰਵੀ ਸ਼ਰਮਾ)- ਜੰਮੂ ਦੇ ਕਿਸ਼ਤਵਾੜ ਜ਼ਿਲ੍ਹੇ ਵਿਖੇ ਚਾਸ਼ੋਟੀ ਇਲਾਕੇ ਵਿਚ ਬੱਦਲ ਫਟਣ ਨਾਲ ਵੱਡਾ ਨੁਕਸਾਨ ਹੋਇਆ ਹੈ। ਇਸ ਵਿਚ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਲੋਕ ਅਜੇ ਵੀ ਲਾਪਤਾ ਹਨ। ਇਸ ਸਮੇਂ ਪਾਕਰ ਇਲਾਕੇ ਵਿਚ ਸ੍ਰੀ ਮਛੇਲ ਮਾਤਾ ਯਾਤਰਾ ਚੱਲ ਰਹੀ ਹੈ।

ਇਸ ਦੌਰਾਨ ਸਥਾਨਕ ਵਿਧਾਇਕ ਅਤੇ ਜੰਮੂ-ਕਸ਼ਮੀਰ ਵਿਧਾਨ ਸਭਾ ਦੇ ਸਪੀਕਰ ਸੁਨੀਲ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਮਿਲੀ ਜਾਣਕਾਰੀ ਅਨੁਸਾਰ ਬਹੁਤ ਜਾਨ-ਮਾਲ ਦਾ ਨੁਕਸਾਨ ਹੋਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ