ਪੰਜਾਬ ਦੇ ਮੁੱਖ ਮੰਤਰੀ ਨੇ ਚੰਡੀਗੜ੍ਹ 'ਚ ਕੀਤੀ ਸੂਬਾ ਕੈਬਨਿਟ ਦੀ ਮੀਟਿੰਗ

ਚੰਡੀਗੜ੍ਹ, 14 ਅਗਸਤ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਸੂਬਾ ਕੈਬਨਿਟ ਦੀ ਮੀਟਿੰਗ ਕੀਤੀ। ਪੰਜਾਬ ਕੈਬਨਿਟ ਨੇ ਲੈਂਡ ਪੂਲਿੰਗ ਨੀਤੀ ਨੂੰ ਡੀਨੋਟੀਫਿਕੇਸ਼ਨ ਕਰਨ ਨੂੰ ਮਨਜ਼ੂਰੀ ਦੇ ਦਿੱਤੀ।